2 Kings 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਵੇਖ ਸਾਡੇ ਕੋਲ 50 ਤਕੜੇ ਆਦਮੀ ਹਨ। ਉਨ੍ਹਾਂ ਨੂੰ ਤੇਰੇ ਸੁਆਮੀ ਦੀ ਭਾਲ ਵਿੱਚ ਜਾਣ ਦੇ। ਹੋ ਸੱਕਦਾ ਹੈ ਕਿ ਯਹੋਵਾਹ ਦੇ ਆਤਮਾ ਨੇ ਏਲੀਯਾਹ ਨੂੰ ਉੱਪਰ ਚੁੱਕ ਲਿਆ ਹੋਵੇ ਅਤੇ ਕਿਸੇ ਪਹਾੜੀ ਦੀ ਚੋਟੀ ਉੱਤੇ ਛੱਡ ਦਿੱਤਾ ਹੋਵੇ ਜਾਂ ਕਿਸੇ ਵਾਦੀ ਵਿੱਚ ਲਾਹ ਦਿੱਤਾ ਹੋਵੇ।” ਪਰ ਅਲੀਸ਼ਾ ਨੇ ਕਿਹਾ, “ਨਹੀਂ! ਤੁਸੀਂ ਏਲੀਯਾਹ ਨੂੰ ਭਾਲਣ ਲਈ ਆਪਣੇ ਬੰਦਿਆਂ ਨੂੰ ਨਾ ਭੇਜੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਵੇਖ ਤੇਰੇ ਟਹਿਲੂਆਂ ਦੇ ਨਾਲ ਪੰਜਾਹ ਸੂਰ ਬੀਰ ਹਨ। ਉਨ੍ਹਾਂ ਨੂੰ ਜਾਣ ਦੇਹ ਭਈ ਓਹ ਤੇਰੇ ਸੁਆਮੀ ਨੂੰ ਭਾਲਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਯਾ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ? ਉਸ ਨੇ ਆਖਿਆ, ਤੁਸੀਂ ਨਾ ਘੱਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”