2 Kings 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਸ਼ਾ ਉਸ ਸ਼ਹਿਰ ਤੋਂ ਬੈਤਏਲ ਨੂੰ ਆਇਆ। ਅਲੀਸ਼ਾ ਬੈਤਏਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, “ਚੜ੍ਹਦਾ ਜਾ ਗੰਜਿਆ, ਚੜ੍ਹਦਾ ਜਾ ਗੰਜਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਰ ਜਦ ਉਹ ਰਾਹ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਰ ਠੱਠਾ ਕਰ ਕੇ ਉਹ ਨੂੰ ਆਖਿਆ, ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾਹ ਗੰਜੇ ਸਿਰ ਵਾਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”