2 Kings 2:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਸ਼ਾ ਬੈਤਏਲ ਨੂੰ ਛੱਡ ਕੇ ਕਰਮਲ ਦੇ ਪਹਾੜ ਨੂੰ ਗਿਆ। ਫ਼ਿਰ ਉਸ ਜਗ੍ਹਾ ਤੋਂ ਅਲੀਸ਼ਾ ਸਾਮਰਿਯਾ ਵੱਲ ਨੂੰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਉਹ ਕਰਮਲ ਪਹਾੜ ਨੂੰ ਗਿਆ ਅਰ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।