2 Kings 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਬੀਆਂ ਦੇ ਪੁੱਤ੍ਰ ਜਿਹੜੇ ਬੈਤਏਲ ਵਿੱਚ ਸਨ ਅਲੀਸ਼ਾ ਕੋਲ ਆਏ ਅਰ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਅਤੇ ਉਹ ਬੋਲਿਆ, ਮੈਨੂੰ ਪਤਾ ਹੈ। ਚੁੱਪ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”