2 Kings 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਜਣੇ ਆਏ ਅਤੇ ਉਨ੍ਹਾਂ ਦੇ ਆਹਮੋ ਸਾਹਮਣੇ ਦੂਰ ਜਾ ਖਲੋਤੇ ਅਤੇ ਓਹ ਦੋਵੇਂ ਯਰਦਨ ਦੇ ਕੰਢੇ ਉੱਤੇ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।