2 Kings 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਭਈ ਜਦ ਓਹ ਪਾਰ ਲੰਘ ਰਹੇ ਸਨ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਇਸ ਤੋਂ ਪਹਿਲਾਂ ਭਈ ਮੈਂ ਤੈਥੋਂ ਲੈ ਲਿਆ ਜਾਵਾਂ ਦੱਸ ਭਈ ਮੈਂ ਤੇਰੇ ਲਈ ਕੀ ਕਰਾਂ? ਅਤੇ ਅਲੀਸ਼ਾ ਬੋਲਿਆ, ਤੇਰੇ ਆਤਮਾ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”