2 Kings 20:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਨੂੰ ਕਹੋ ਮੁੜੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਬੋਲਿਆ, ਪੜਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਗੱਲ ਜਿਹੀ ਗੱਲ ਹੈ। ਨਹੀਂ ਸਗੋਂ ਪੜਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ।