2 Kings 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢੱਲ ਚੁੱਕਿਆ ਸੀ ਉਨਾ ਹੀ ਪਿੱਛਾਂਹ ਨੂੰ ਮੋੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪੜਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੱਨਾ ਉਹ ਢਲ ਚੁੱਕਿਆ ਸੀ ਓਨਾਂ ਹੀ ਪਿਛਾਹਾਂ ਨੂੰ ਮੋੜ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।