2 Kings 20:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨੀ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਰ ਚਿੱਠੀਆਂ ਘੱਲੀਆਂ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।