2 Kings 20:21 — Compare Translations

2 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨੱਸ਼ਹ ਨਵਾਂ ਪਾਤਸ਼ਾਹ ਬਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।