2 Kings 21:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ 12 ਸਾਲਾਂ ਦਾ ਸੀ ਜਦ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ। ਉਸ ਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਵਰਿਹਾ ਦਾ ਸੀ ਅਰ ਉਸ ਨੇ ਪਚਵੰਜਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਫਸੀਬਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।