2 Kings 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜੇਹਾ ਪੂੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੰਝੂਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।