2 Kings 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ ਦਾਦੇ ਮਿਸਰ ਵਿੱਚੋਂ ਨਿੱਕਲੇ ਉਦੋਂ ਤੋਂ ਅੱਜ ਦੇ ਦਿਨ ਤਾਈਂ ਓਹ ਅਜੇਹੇ ਕੰਮ ਕਰਦੇ ਰਹੇ ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਰ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।