2 Kings 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ “ਉੱਜ਼ਾ ਦਾ ਬਾਗ਼” ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਘਰ ਦੇ ਬਾਗ ਅਰਥਾਤ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।