2 Kings 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁੱਲਮਥ ਸੀ ਜੋ ਯਾਟਬਾਹੀ ਦੀ ਹਾਰੂਸ਼ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਮੋਨ ਰਾਜ ਕਰਨ ਲੱਗਾ ਉਹ ਬਾਹੀਆਂ ਵਰਿਹਾਂ ਦਾ ਸੀ ਅਰ ਉਹ ਨੇ ਯਰੂਸ਼ਲਮ ਵਿੱਚ ਦੋ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।