2 Kings 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਨੂੰ ਛੱਡ ਦਿੱਤਾ ਅਤੇ ਓਵੇਂ ਨਹੀਂ ਰਹਿਆ ਜਿਵੇਂ ਯਹੋਵਾਹ ਨੇ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਆਪੁਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਰ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।