2 Kings 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮੋਨ ਪਾਤਸ਼ਾਹ ਦੇ ਹੋਰ ਬਾਕੀ ਦੇ ਕੰਮ ਯਹੂਦਾਹ ਪਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਮੋਨ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?