2 Kings 21:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮੋਨ ਪਾਤਸ਼ਾਹ ਨੂੰ ਉੱਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯੋਸੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।