2 Kings 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਹ ਦੇ ਵਿਖੇ ਯਹੋਵਾਹ ਨੇ ਆਖਿਆ ਸੀ ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।