2 Kings 21:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।