2 Kings 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਰ ਫਾਲ ਪਾਉਦਾ ਅਰ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਰ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ ਅਰ ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।