2 Kings 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਗਾਂ ਜੋ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਜੇ ਓਹੋ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਹ ਦਾ ਹੁਕਮ ਮੇਰੇ ਦਾਸ ਮੂਸਾ ਨੇ ਓਹਨਾਂ ਨੂੰ ਦਿੱਤਾ ਪੂਰਾ ਕਰ ਕੇ ਪਾਲਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।