2 Kings 22:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਥੀ ਤੋਂ ਅਦਾਯਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੋਸੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠਾ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਯਦੀਯਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।