2 Kings 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਿਲਕੀਯਾਹ ਜਾਜਕ ਅਰ ਅਹੀਕਾਮ ਅਰ ਅਕਬੋਰ ਅਰ ਸ਼ਾਫਾਨ ਅਰ ਅਸਾਯਾਹ ਹੁਲਦਾਰ ਨਬੀਆ ਦੇ ਕੋਲ ਗਏ ਜੋ ਉਸ ਸ਼ੁਲੱਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤ੍ਰ ਤੇ ਹਰਹਸ ਦਾ ਪੋਤਾ ਸੀ ਜੋ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮਹੱਲੇ ਵਿੱਚ ਵੱਸਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।