2 Kings 22:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ,
Punjabi Bible 2016 - ਪਵਿੱਤਰ ਬਾਈਬਲ O.V.
ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮੁਸ਼ੱਲਾਮ ਦੇ ਪੋਤ੍ਰੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਏਹ ਆਖ ਕੇ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।