2 Kings 22:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਪਰਧਾਨ ਜਾਜਕ ਹਿਲਕੀਯਾਹ ਕੋਲ ਜਾਹ ਭਈ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਰ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ