2 Kings 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਆਗੂਆਂ ਨੂੰ ਮਿਲਣ ਆਉਣ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਅਖਵਾ ਘੱਲਿਆ ਅਰ ਸਾਰੇ ਯਹੂਦਾਹ ਅਰ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।