2 Kings 23:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਆਖਿਆ, “ਉਹ ਯਾਦਗਾਰੀ ਚਿੰਨ੍ਹ ਜੋ ਮੈਂ ਵੇਖ ਰਿਹਾ ਹਾਂ, ਉਹ ਕੀ ਹੈ?” ਸ਼ਹਿਰ ਦੇ ਲੋਕਾਂ ਨੇ ਉਸ ਨੂੰ ਕਿਹਾ, “ਇਹ ਯਹੂਦਾਹ ਤੋਂ ਆਏ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਹੈ। ਇਸ ਮਨੁੱਖ ਨੇ ਯਹੂਦਾਹ ਤੋਂ ਆਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਸੀ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਉਸ ਨੇ ਇਹ ਗੱਲਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤੀਆਂ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਖਿਆ, ਔਹ ਯਾਦਗਾਰ ਜੋ ਮੈਂ ਓਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਹ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।