2 Kings 23:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਕਿਹਾ, “ਇਸ ਪਰਮੇਸ਼ੁਰ ਦੇ ਮਨੁੱਖ ਨੂੰ ਇੱਕਲਾ ਛੱਡ ਦਿਉ। ਇਸਦੀਆਂ ਹੱਡੀਆਂ ਇੱਥੋਂ ਨਾ ਚੁੱਕੋ ਇਸ ਨੂੰ ਵਿਸ਼ਰਾਮ ਕਰਨ ਦਿਉ।” ਤਾਂ ਉਨ੍ਹਾਂ ਨੇ ਉਸ ਮਨੁੱਖ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਜੋ ਸਾਮਰਿਯਾ ਵਿੱਚੋਂ ਆਇਆ ਸੀ, ਰਹਿਣ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਆਖਿਆ, ਉਸ ਨੂੰ ਵਿਸਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਓਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।