2 Kings 23:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਉਨ੍ਹਾਂ ਉੱਚੀਆਂ ਥਾਵਾਂ ਅਤੇ ਸਾਰੇ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ, ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ। ਅਤੇ ਉਹ ਸਭ ਕੁਝ ਜੋ ਉਸ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯੋਸੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾ ਨੂੰ ਭੀ ਜੋ ਸਾਮਰਿਯਾ ਦੇ ਸ਼ਹਿਰਾਂ ਦੇ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਰ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ ਉੱਸੇ ਤਰਾਂ ਉਨ੍ਹਾਂ ਨਾਲ ਭੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।