2 Kings 23:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਸਾਮਰਿਯਾ ਦੀ ਉਚਿਆਂ ਥਾਵਾਂ ਤੇ ਜਿੰਨੇ ਵੀ ਜਾਜਕ ਸਨ, ਸਭਨਾਂ ਨੂੰ ਮਾਰ ਸੁੱਟਿਆ। ਉਸ ਨੇ ਉਨ੍ਹਾਂ ਆਦਮੀਆਂ ਦੀਆਂ ਹੱਡੀਆਂ ਨੂੰ ਜਗਵੇਦੀਆਂ ’ਚ ਸਾੜਿਆ। ਇਉਂ ਉਸ ਨੇ ਇਨ੍ਹਾਂ ਉਪਾਸਨਾ ਅਸਥਾਨਾਂ ਨੂੰ ਨਸਟ ਕੀਤਾ। ਫ਼ਿਰ ਉਹ ਯਰੂਸ਼ਲਮ ਨੂੰ ਮੁੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਰ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।