2 Kings 23:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਨਿਆਂਕਾਰ ਦੇ ਸਮੇਂ ਤੋਂ ਲੈ ਕੇ, ਜਿਸ ਨੇ ਇਸਰਾਏਲ ਨੂੰ ਇਸਦੇ ਦੁਸ਼ਮਣਾਂ ਤੋਂ ਬਚਾਇਆ ਸੀ, ਅਜਿਹਾ ਪਸਾਹ ਕਦੇ ਨਹੀਂ ਮਨਾਇਆ ਸੀ। ਜਿਵੇਂ ਹੁਣ ਮਨਾਇਆ ਗਿਆ ਸੀ। ਨਾ ਹੀ ਕਿਸੇ ਇਸਰਾਏਲ ਦੇ ਪਾਤਸ਼ਾਹ ਅਤੇ ਨਾਹੀ ਯਹੂਦਾਹ ਦੇ ਕਿਸੇ ਪਾਤਸ਼ਾਹ ਨੇ ਅਜਿਹਾ ਪਸਹ ਦਾ ਵੱਡਾ ਜਸ਼ਨ ਕਦੇ ਮਨਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਆਉਂਕਾਰਾਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਉਂ ਕਰਦੇ ਸਨ ਅਰ ਇਸਰਾਏਲ ਦੇ ਪਾਤਸ਼ਾਹਾਂ ਅਰ ਯਹੂਦਾਹ ਦੇ ਪਾਤਾਸ਼ਾਹਾਂ ਦੇ ਦਿਨਾਂ ਵਿੱਚ ਅਜੇਹੀ ਪਸਹ ਸੱਚ ਮੁੱਚ ਨਹੀਂ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।