2 Kings 23:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਤੋਂ ਪਹਿਲਾਂ ਕੋਈ ਪਾਤਸ਼ਾਹ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਅਰ ਆਪਣੀ ਜਾਨ ਅਰ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਰ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।