2 Kings 23:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨੱਸ਼ਹ ਦੇ ਭੈੜੇ ਕੰਮ ਨੇ ਉਸ ਨੂੰ ਕ੍ਰੋਧਿਤ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਮਨੱਸ਼ਹ ਦਿਆਂ ਭੜਕਾਉਣ ਵਾਲਿਆਂ ਕੌਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।