2 Kings 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਨੇ ਹੋਰ ਜਿਹੜੇ ਵੀ ਕਾਰਜ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਸੀਯਾਹ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?