2 Kings 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਸੀਯਾਹ ਦੇ ਸਮੇਂ ਦੌਰਾਨ, ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ, ਅੱਸ਼ੂਰ ਦੇ ਰਾਜੇ ਦੇ ਖਿਲਾਫ਼ ਲੜਨ ਲਈ ਫ਼ਰਾਤ ਨਦੀ ਵੱਲ ਗਿਆ। ਯੋਸੀਯਾਹ ਉੱਥੇ ਨਕੋਹ ਨੂੰ ਮਿਲਣ ਲਈ ਮਗਿੱਦੋ ਗਿਆ। ਫ਼ਿਰਊਨ ਨੇ ਯੋਸੀਯਾਹ ਨੂੰ ਵੇਖਿਆ ਤਾਂ ਉਸ ਨੂੰ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਉੱਸੇ ਦੇ ਦਿਨੀਂ ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ ਅੱਸੂਰ ਦੇ ਪਾਤਸ਼ਾਹ ਉੱਤੇ ਚੜ੍ਹਾਈ ਕਰਨ ਲਈ ਫਰਾਤ ਦੇ ਦਰਿਆ ਨੂੰ ਗਿਆ ਅਰ ਯੋਸੀਯਾਹ ਪਾਤਸ਼ਾਹ ਉਸ ਦਾ ਸਾਹਮਣਾ ਕਰਨ ਲਈ ਗਿਆ ਅਰ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।