2 Kings 23:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਆਹਾਜ਼ 23 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਹਮੂਟਲ ਸੀ, ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਆਹਾਜ਼ ਜਦ ਰਾਜ ਕਰਨ ਲੱਗਾ ਤਾਂ ਤੇਈਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।