2 Kings 23:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਦੀ ਥਾਵੇ ਨਵਾਂ ਪਾਤਸ਼ਾਹ ਠਹਿਰਾਇਆ। ਫ਼ਿਰਊਨ ਨਕੋਹ ਨੇ ਅਲਯਾਕੀਮ ਦਾ ਨਾਂ ਬਦਲ ਕੇ ਯਹੋਯਾਕੀਮ ਧਰ ਦਿੱਤਾ ਪਰ ਉਹ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। ਯਹੋਆਹਾਜ਼ ਮਿਸਰ ਵਿੱਚ ਹੀ ਮਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਉਹ ਦੇ ਪਿਉ ਯੋਸੀਯਾਹ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਕਰ ਦਿੱਤਾ ਅਰ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਆਇਆ ਅਰ ਉੱਥੇ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।