2 Kings 23:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਜ਼ਬੂਦਾਹ ਸੀ ਜੋ ਰੂਮਾਹ ਤੋਂ ਪਦਾਯਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੰਝੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।