2 Kings 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਪਾਤਸ਼ਾਹ ਚੜ੍ਹ ਆਇਆ ਅਰ ਯਹੋਯਾਕੀਮ ਤਿੰਨ ਵਰ੍ਹੇ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬੇ ਮੁਖ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ