2 Kings 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਬਾਬਲ ਦੇ ਪਾਤਸ਼ਾਹ ਨਬੂਕਦ-ਨਸੱਰ ਦੇ ਚਾਕਰਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਰ ਸ਼ਹਿਰ ਨੂੰ ਘੇਰਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।