2 Kings 24:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਬਾਲ ਦਾ ਪਾਤਸ਼ਾਹ ਨਬੂਕਦ-ਨਸੱਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।