2 Kings 24:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਪਾਤਸ਼ਾਹ ਕੋਲ ਆਇਆ ਅਰ ਬਾਬਲ ਦੇ ਪਾਤਸ਼ਾਹ ਨੇ ਆਪਣੇ ਰਾਜ ਦੇ ਅੱਠਵੇਂ ਵਰਹੇ ਉਹ ਨੂੰ ਫੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।