2 Kings 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਅਰ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਰ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਹ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ ਟੁੱਕੜੇ ਕਰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।