2 Kings 24:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸ ਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸ ਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ ਨੂੰ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਅਸੀਰ ਕਰ ਕੇ ਲੈ ਗਿਆ ਅਰ ਦੇਸ ਦਿਆਂ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।