2 Kings 24:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਯਹੋਯਾਕੀਨ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਰ ਪਾਤਸ਼ਾਹ ਦੀ ਮਾਤਾ, ਪਾਤਸ਼ਾਹ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦਿਆਂ ਮਹਾ ਪੁਰਸ਼ਾਂ ਨੂੰ ਅਸੀਰ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।