2 Kings 24:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਬਲ ਦੇ ਪਾਤਸ਼ਾਹ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਅਰ ਉਹ ਦੇ ਨਾਉਂ ਬਦਲ ਕੇ ਸਿਦਕੀਯਾਹ ਰੱਖ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।