2 Kings 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰੇਹ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।