2 Kings 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸ ਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਰ ਅਰਾਮ ਦੇ ਜੱਥੇ ਅਰ ਮੋਆਬ ਦੇ ਜੱਥੇ ਅਰ ਅੰਮੋਨੀਆਂ ਦੇ ਜੱਥੇ ਘੱਲੇ ਅਰ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਘੱਲਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।