2 Kings 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।